ਫਾਜ਼ਿਲਕਾ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ 48 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਫਾਜ਼ਿਲਕਾ, 9 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਵੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਵਿੱਚ ਸ਼ੁਰੂ…