ਮੋਗਾ ਪੁਲਿਸ ਵੱਲੋਂ ਕਾਸੋ ਅਪਰੇਸ਼ਨ ਦੌਰਾਨ ਨਸ਼ਿਆਂ ਦੇ ਹੋਟਸਪੋਟ ਥਾਵਾਂ ਤੇ ਚਲਾਇਆ ਸਰਚ ਆਪਰੇਸ਼ਨ
ਮੋਗਾ, 12 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਸ਼੍ਰੀ ਗੌਰਵ ਯਾਦਵ, ਡੀ.ਜੀ.ਪੀ ਪੰਜਾਬ, ਸ਼੍ਰੀ ਅਸ਼ਨਵੀ ਕਪੂਰ ਡੀ.ਆਈ.ਜੀ. ਫਰੀਦਕੋਟ ਰੇਂਜ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ…