ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੀ.ਯੂ. ਸੈਨੇਟ ਚੋਣਾਂ ਦੀ ਤਰੀਕ ਦਾ ਐਲਾਨ ਨਾ ਕਰਨ ਲਈ ਕੇਂਦਰ ਦੀ ਕੀਤੀ ਆਲੋਚਨਾ
ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਡੱਟ ਕੇ ਉਨ੍ਹਾਂ ਦੇ ਨਾਲ ਖੜ੍ਹੇ ਹਾਂ, ਕੇਂਦਰ ਨੂੰ ਲੋਕਤੰਤਰੀ ਕਦਰਾਂ-ਕੀਮਤਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ: ਹਰਭਜਨ ਸਿੰਘ ਈਟੀਓ ਚੰਡੀਗੜ੍ਹ, 10 ਨਵੰਬਰ (ਪੰਜਾਬੀ ਖਬਰਨਾਮਾ…
