ਮੰਡੀਆਂ ਵਿਚ ਕਿਸਾਨਾਂ ਅਤੇ ਮਜ਼ਦੂਰਾਂ ਦੀ ਸਹੂਲਤ ਲਈ ਲਗਾਈ ਠੰਡੇ ਮਿੱਠੇ ਪਾਣੀ ਦੀ ਛਬੀਲ
ਬਠਿੰਡਾ, 29 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਅੰਦਰ ਚੱਲ ਰਹੀ ਕਣਕ ਦੀ ਖਰੀਦ ਦੇ ਮੱਦੇਨਜ਼ਰ ਅਤੇ ਪੈ ਰਹੀ ਗਰਮੀ ਨੂੰ ਮੁੱਖ ਰਖਦਿਆਂ ਜ਼ਿਲ੍ਹਾ ਮੰਡੀ ਬੋਰਡ ਵੱਲੋਂ ਜ਼ਿਲ੍ਹੇ ਦੀਆਂ…