ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਦਾ ਚੌਥਾ ਸਥਾਪਨਾ ਦਿਵਸ ਮਨਾਇਆ
ਫ਼ਿਰੋਜ਼ਪੁਰ, 27 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ) : ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਕੈਂਪਸ ਵਿੱਚ ਯੂਨੀਵਰਸਿਟੀ ਦਾ ਚੌਥਾ ਸਥਾਪਨਾ ਦਿਵਸ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਫੈਕਲਟੀ,…