ਸੁਖਬੀਰ ਬਾਦਲ ਨੇ ਗੋਲੀਕਾਂਡ ਅਤੇ ਡੇਰਾ ਮੁਖੀ ਨੂੰ ਮੁਆਫੀ ਦਿੰਦਿਆਂ ਆਪਣੇ ਸਾਰੇ ‘ਗੁਨਾਹ’ ਕਬੂਲੇ।
ਚੰਡੀਗੜ੍ਹ, 2 ਦਸੰਬਰ 2024 (ਪੰਜਾਬੀ ਖ਼ਬਰਨਾਮਾ ਬਿਊਰੋ)- ਤਨਖਾਹੀਆ ਕਰਾਰ ਦਿੱਤੇ ਗਏ ਸੁਖਬੀਰ ਸਿੰਘ ਬਾਦਲ (Sukhbir Badal) ਦੇ ਮਾਮਲੇ ਨੂੰ ਲੈ ਕੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸ੍ਰੀ ਅਕਾਲ ਤਖ਼ਤ ਵਿਖੇ…