ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ, ਸਾਲਾਨਾ ਜਨਰਲ ਇਜਲਾਸ ਦੀ ਤਰੀਕ ਦਾ ਹੋਵੇਗਾ ਐਲਾਨ
ਅੰਮ੍ਰਿਤਸਰ 30 ਅਕਤੂਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼ੁਰੂ ਹੋ ਗਈ ਹੈ। ਅੰਤ੍ਰਿੰਗ…
