Tag: SikhFuture

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖਾਂ ਨੂੰ ਤਿੰਨ ਬੱਚੇ ਪੈਦਾ ਕਰਨ ਦੀ ਅਪੀਲ ਕੀਤੀ

05 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਸਿੱਖਾਂ ਦੇ ਮਸਲਿਆਂ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੱਡਾ ਬਿਆਨ ਦਿਤਾ ਹੈ। ਕੁਲਦੀਪ ਸਿੰਘ ਗੜਗੱਜ ਨੇ ਕਿਹਾ…