Tag: SikhNews

ਜੇ ਸਰਕਾਰ ਨੇ ਕੋਈ ਫੈਸਲਾ ਨਾ ਲਿਆ ਤਾਂ ਅਕਾਲ ਤਖਤ ਸਾਹਿਬ ਜਲਦ ਕੋਈ ਫੈਸਲਾ ਲਵੇਗਾ, ਰਾਜੋਆਣਾ ਨਾਲ ਜੇਲ੍ਹ ‘ਚ ਮੁਲਾਕਾਤ ਕਰਨ ਉਪਰੰਤ ਬੋਲੇ ਜਥੇਦਾਰ ਗੜਗੱਜ

ਪਟਿਆਲਾ 29 ਸਤੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ,…