ਅਰਜਨ ਢਿੱਲੋਂ ਦਾ ਸ਼ਿਵ ਕੁਮਾਰ ਬਟਾਲਵੀ ਨੂੰ ਸਮਰਪਿਤ ਨਵਾਂ ਗੀਤ ਪ੍ਰਸ਼ੰਸਕਾਂ ਦੇ ਦਿਲਾਂ ‘ਤੇ ਛਾ ਗਿਆ
29 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬੀ ਗਾਇਕੀ ਦੀ ਦੁਨੀਆਂ ਵਿੱਚ ਵਿਲੱਖਣ ਪਹਿਚਾਣ ਅਤੇ ਸ਼ਾਨਦਾਰ ਮੁਕਾਮ ਸਥਾਪਿਤ ਕਰ ਚੁੱਕੇ ਹਨ ਗਾਇਕ ਅਰਜਨ ਢਿੱਲੋਂ, ਜਿੰਨ੍ਹਾਂ ਨੇ ਆਪਣਾ ਨਵਾਂ ਗਾਣਾ ‘ਜਿੰਦੇ’ ਮਹਾਨ ਸ਼ਾਇਰ…