Small Savings Scheme ‘ਚ ਵਿਆਜ ਦਰਾਂ ‘ਚ ਤਬਦੀਲੀ: 1 ਤਾਰੀਖ ਤੋਂ ਲਾਗੂ ਹੋਣਗੀਆਂ ਨਵੀਆਂ ਰੇਟਾਂ, ਸਰਕਾਰ ਨੇ ਜਾਰੀ ਕੀਤੀ ਨਵੀਂ ਸੂਚੀ!
30 ਸਤੰਬਰ, 2025 (ਪੰਜਾਬੀ ਖਬਰਨਾਮਾ ਬਿਊਰੋ):- ਸਰਕਾਰ ਨੇ 1 ਅਕਤੂਬਰ, 2025 ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ ਪਬਲਿਕ ਪ੍ਰੋਵੀਡੈਂਟ ਫੰਡ (PPF), ਨੈਸ਼ਨਲ ਸੇਵਿੰਗਜ਼ ਸਰਟੀਫਿਕੇਟ (NSC) ਅਤੇ ਹੋਰ ਛੋਟੀਆਂ ਬੱਚਤ ਸਕੀਮਾਂ…