Tag: SocialReform

ਮਾਨ ਸਰਕਾਰ ਦੀ ‘ਜੀਵਨਜੋਤ’ ਨਾਲ ਰੌਸ਼ਨ ਹੋਇਆ ਬਚਪਨ! ਪੰਜਾਬ ਬਣ ਰਿਹਾ ਦੇਸ਼ ਲਈ ‘ਐਂਟੀ-ਬੈਗਿੰਗ’ ਮਾਡਲ, 367 ਬੱਚਿਆਂ ਦੀ ਜ਼ਿੰਦਗੀ ਵਿੱਚ ਸਿੱਖਿਆ ਦਾ ਚਾਨਣ

ਚੰਡੀਗੜ੍ਹ, 19 ਸਤੰਬਰ 2025 (ਪੰਜਾਬੀ ਖਬਰਨਾਮਾ ਬਿਊਰੋ ):- ਜਿੱਥੇ ਕਦੇ ਪੰਜਾਬ ਦੀਆਂ ਗਲੀਆਂ ਅਤੇ ਚੌਂਕ-ਚੌਰਾਹਿਆਂ ‘ਤੇ ਮਾਸੂਮ ਬੱਚੇ ਕਟੋਰਾ ਫੜੀ ਖੜ੍ਹੇ ਦਿਖਾਈ ਦਿੰਦੇ ਸਨ, ਅੱਜ ਉੱਥੇ ਹੀ ਬੱਚੇ ਕਿਤਾਬਾਂ, ਸੁਪਨਿਆਂ…