‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਮ੍ਰਿਤਕ ਪੈਨਸ਼ਨਧਾਰਕਾਂ ਦੇ ਬੈਂਕ ਖਾਤਿਆਂ ‘ਚੋਂ ਹੁਣ ਤੱਕ 3.46 ਕਰੋੋੜ ਰੁਪਏ ਦੀ ਰਿਕਵਰੀ ਹੋਈ: ਡਾ. ਸੋਨਾ ਥਿੰਦ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫ਼ਤਹਿਗੜ੍ਹ ਸਾਹਿਬ ਡਿਪਟੀ ਕਮਿਸ਼ਨਰ ਵੱਲੋਂ ਬੈਂਕ ਅਧਿਕਾਰੀਆਂ ਨੂੰ ਬਕਾਇਆ ਰਿਕਵਰੀ ਤੇਜ਼ੀ ਨਾਲ ਕਰਨ ਦੇ ਆਦੇਸ਼ ਫ਼ਤਹਿਗੜ੍ਹ ਸਾਹਿਬ, 14 ਜੁਲਾਈ: ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ…