ਸੂਬਾ ਸਰਕਾਰ ਪੰਜਾਬ ਦੇ ਨੌਜਵਾਨ ਵਰਗ ਨੂੰ ਖੇਡਾਂ ਨਾਲ ਜੋੜਨ ਲਈ ਵਚਨਵੱਧ ਤੇ ਯਤਨਸ਼ੀਲ
ਬਠਿੰਡਾ, 14 ਮਾਰਚ (ਪੰਜਾਬੀ ਖ਼ਬਰਨਾਮਾ) : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਨੌਜਵਾਨ ਵਰਗ ਨੂੰ ਖੇਡਾਂ ਨਾਲ ਜੋੜਨ ਲਈ ਵਚਨਵੱਧ ਤੇ ਯਤਨਸ਼ੀਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ…