ਸਪੀਕਰ ਸੰਧਵਾਂ ਨੇ ਮੱਲ ਸਿੰਘ ਦੇ ਨਾਮ ‘ਤੇ ਸਾਲਾਨਾ ਕਬੱਡੀ ਟੂਰਨਾਮੈਂਟ ‘ਚ ਸ਼ਮੂਲੀਅਤ ਕੀਤੀ
ਕੋਟਕਪੂਰਾ 24 ਫਰਵਰੀ 2024 ( ਪੰਜਾਬੀ ਖ਼ਬਰਨਾਮਾ) :ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਮਚਾਕੀ ਮੱਲ ਸਿੰਘ ਵਿਖੇ ਸਾਲਾਨਾ ਕਬੱਡੀ ਟੂਰਨਾਮੈਂਟ ਦੇ ਵਿੱਚ ਸ਼ਮੂਲੀਅਤ ਕੀਤੀ ਅਤੇ ਨੌਜਵਾਨਾਂ ਤੇ ਇਲਾਕਾ ਵਾਸੀਆਂ ਦੇ ਰੂਬਰੂ…