ਐਸ.ਐਸ.ਪੀ. ਡਾ. ਜਯੋਤੀ ਯਾਦਵ ਦੀ ਅਗਵਾਈ ਹੇਠ ਵੱਡੀ ਕਾਰਵਾਈ: ਨਸ਼ਾ ਤਸਕਰ ਦੇ ਗੈਰਕਾਨੂੰਨੀ ਢੰਗ ਨਾਲ ਬਣਾਏ ਮਕਾਨ ‘ਤੇ ਚੱਲਿਆ ਪੀਲਾ ਪੰਜਾ
ਖੰਨਾ, 06 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ…
