SP ਦੀ ਵੱਡੀ ਕਾਰਵਾਈ: 10 ਪੁਲਿਸ ਕਰਮਚਾਰੀ ਮੁਅੱਤਲ
ਹਰਿਆਣਾ, 17 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਹਰਿਆਣਾ ਦੇ ਜੀਂਦ ਜ਼ਿਲ੍ਹੇ ਦੇ ਪੁਲਸ ਸੁਪਰਡੈਂਟ (ਐਸਪੀ) ਨੇ ਵੱਡਾ ਐਕਸ਼ਨ ਲਿਆ ਹੈ। ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਵਾਧੇ ਤੋਂ ਬਾਅਦ, ਜੀਂਦ ਦੇ…
ਹਰਿਆਣਾ, 17 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਹਰਿਆਣਾ ਦੇ ਜੀਂਦ ਜ਼ਿਲ੍ਹੇ ਦੇ ਪੁਲਸ ਸੁਪਰਡੈਂਟ (ਐਸਪੀ) ਨੇ ਵੱਡਾ ਐਕਸ਼ਨ ਲਿਆ ਹੈ। ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਵਾਧੇ ਤੋਂ ਬਾਅਦ, ਜੀਂਦ ਦੇ…
ਦਫਤਰ ਜਿਲਾ ਲੋਕ ਸੰਪਰਕ ਅਫਸਰ, ਫਰੀਦਕੋਟ ਫਰੀਦਕੋਟ ਜਿਲ੍ਹੇ ਦੀਆਂ ਮੰਡੀਆਂ ਵਿੱਚ ਹੋਈ 431518 ਮੀਟਰਕ ਟਨ ਝੋਨੇ ਖਰੀਦ- ਪੂਨਮਦੀਪ ਕੌਰ 322624 ਮੀਟਰਕ ਟਨ ਝੋਨੇ ਦੀ ਹੋਈ ਲਿਫਟਿੰਗ, 888.24 ਕਰੋੜ ਰੁਪਏ ਦੀ ਹੋਈ ਅਦਾਇਗੀਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਕੀਤੀ ਅਪੀਲ ਫਰੀਦਕੋਟ 30 ਅਕਤੂਬਰ (ਪੰਜਾਬੀ ਖਬਰਨਾਮਾ ਬਿਊਰੋ) ਬੀਤੀ ਸ਼ਾਮ ਤੱਕ…
ਕਿਸਾਨਾਂ ਨਾਲ ਨਿਰੰਤਰ ਰਾਬਤਾ ਕਾਇਮ ਕਰਕੇ ਜਾਗਰੂਕਤਾ ਵਧਾਉਣ ਦੇ ਦਿੱਤੇ ਨਿਰਦੇਸ਼ ਡਿਪਟੀ ਕਮਿਸ਼ਨਰ ਨੇ ਉੱਨਤ ਕਿਸਾਨ ਐਪ ਰਾਹੀਂ ਕਿਸਾਨਾਂ ਨੂੰ ਨਵੀਂ ਤਕਨਾਲੋਜੀ ਨਾਲ ਜੋੜਨ ’ਤੇ ਦਿੱਤਾ ਜ਼ੋਰ ਮਾਲੇਰਕੋਟਲਾ, 14 ਅਕਤੂਬਰ: ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਰੋਕਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਅੱਜ ਵਿਭਾਗੀ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ ਰਾਕੇਸ਼ ਗਰਗ, ਮੁੱਖ ਖੇਤੀਬਾੜੀ ਅਫ਼ਸਰ ਡਾ. ਧਰਮਿੰਦਰਜੀਤ ਸਿੰਘ, ਖੇਤੀਬਾੜੀ ਅਫ਼ਸਰ ਪਰਦੀਪ ਸਿੰਘ ਟਿਵਾਣਾ, ਡਿਪਟੀ ਰਜਿਸਟਰਾਰ ਕੋਆਪਰੇਟਿਵ ਸਭਾਵਾਂ ਕਰਨਵੀਰ ਰੰਧਾਵਾ, ਸਹਾਇਕ ਰਜਿਸਟਰਾਰ ਸਿਮਰਨਪ੍ਰੀਤ ਕੌਰ, ਡੀ.ਐਸ.ਪੀ. ਮਾਨਵਜੀਤ ਸਿੰਘ, ਡੀ.ਐਸ.ਪੀ. ਸਤੀਸ਼ ਕੁਮਾਰ, ਏ.ਐਫ.ਐਸ.ਓ. ਰਾਜਨ ਗੁਪਤਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੀ ਪਰਾਲੀ ਅਤੇ ਰਹਿੰਦ –ਖੂਹੰਦ ਨੂੰ ਸਾੜਨ ਤੋਂ ਰੋਕਣ ਲਈ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਵੱਲੋਂ ਲਗਾਤਾਰ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ । ਉਨ੍ਹਾਂ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ…
ਪਟਿਆਲਾ, 07 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਪਰਾਲੀ ਸਾੜਨ ‘ਤੇ ਸੁਪਰੀਮ ਕੋਰਟ ਦੇ ਸਖ਼ਤ ਰੁਖ਼ ਦੇ ਬਾਵਜੂਦ ਅਧਿਕਾਰੀਆਂ ਦੀ ਲਾਪਰਵਾਹੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਸੂਬਾ ਸਰਕਾਰ ਨੇ ਡਿਊਟੀ…
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫਾਜ਼ਿਲਕਾ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਬੈਠਕ ਫਾਜ਼ਿਲਕਾ 24 ਸਤੰਬਰ (ਪੰਜਾਬੀ ਖਬਰਨਾਮਾ ਬਿਊਰੋ) ਵਧੀਕ ਡਿਪਟੀ ਕਮਿਸ਼ਨਰ (ਜ) ਡਾ ਮਨਦੀਪ ਕੌਰ ਨੇ ਝੋਨੇ ਦੇ…
ਫਾਜ਼ਿਲਕਾ 24 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵੱਲੋਂ ਅੱਜ ਇੱਥੇ ਖੇਤੀਬਾੜੀ ਅਤੇ ਵੱਖ-ਵੱਖ ਵਿਭਾਗਾਂ ਦੇ ਕਲਸਟਰ ਅਫਸਰਾਂ ਨਾਲ ਬੈਠਕ ਕੀਤੀ ਗਈ ਅਤੇ ਉਹਨਾਂ ਨੂੰ…