‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ
ਬਟਾਲਾ, 30 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵੱਲੋ ਸਰਕਾਰੀ ਪ੍ਰਾਇਮਰੀ ਸਕੂਲ, ਚੀਮਾ ਖੁੱਡੀ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ, ਜਿਸ ਵਿੱਚ…