ਪੰਜਾਬ ਸਕੂਲ ਸਿੱਖਿਆ ਬੋਰਡ ਦੀ. 12ਵੀਂ ਪ੍ਰੀਖਿਆ ‘ਚ ਸਰਕਾਰੀ ਆਦਰਸ਼ ਸਕੂਲ ਦਾ ਵਿਵੇਕ ਆਇਆ ਮੈਰਿਟ ਲਿਸਟ ਵਿੱਚ
ਸ੍ਰੀ ਅਨੰਦਪੁਰ ਸਾਹਿਬ, 16 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਸ.ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਦੀ ਅਗਵਾਈ ਹੇਠ ਅੱਜ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਆਪਣੀ ਵਧੀਆ ਕਾਰਗੁਜਾਰੀ ਲਈ ਜਾਣਿਆ ਜਾਂਦਾ ਹੈ, ਉਥੇ ਹੀ ਇਸ ਸਕੂਲ ਦੇ ਪ੍ਰਿੰਸੀਪਲ ਦੇ ਯਤਨਾਂ…