Tag: summerseason

ਡਾਇਰੈਕਟਰ (ਡੀ.ਐਮ.)-ਕਮ-ਵਿਸ਼ੇਸ਼ ਸਕੱਤਰ ਮਾਲ ਨੇ ਆਗਾਮੀ ਹੀਟ ਵੇਵ ਸੀਜ਼ਨ ਦੇ ਮੱਦੇਨਜ਼ਰ ਸਮੀਖਿਆ ਮੀਟਿੰਗ ਕੀਤੀ

ਫ਼ਿਰੋਜ਼ਪੁਰ, 9 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਰਾਜ ਵਿੱਚ ਆਗਾਮੀ ਹੀਟ ਵੇਵ ਸੀਜ਼ਨ ਦੇ ਮੱਦੇਨਜ਼ਰ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਅਧਿਕਾਰੀਆਂ ਨਾਲ  ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਆਈ.ਏ.ਐਸ., ਡਾਇਰੈਕਟਰ (ਡੀ.ਐਮ)-ਕਮ-ਵਿਸ਼ੇਸ਼ ਸਕੱਤਰ ਮਾਲ ਦੀ ਪ੍ਰਧਾਨਗੀ ਹੇਠ ਔਨਲਾਈਨ ਸਮੀਖਿਆ ਮੀਟਿੰਗ ਕੀਤੀ ਗਈ।ਇਸ ਵੀਡੀਓ ਕਾਨਫਰੰਸ ਵਿੱਚ ਐਸ.ਡੀ.ਐਮ. ਫ਼ਿਰੋਜ਼ਪੁਰ ਦਿਵਯਾ ਪੀ. ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। ਇਸ ਦੌਰਾਨ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਨੇ ਆਉਣ ਵਾਲੇ ਹੀਟ ਵੇਵ ਸੀਜ਼ਨ ਦੀਆਂ ਤਿਆਰੀਆਂ ਅਤੇ ਖਤਰੇ ਨੂੰ ਘੱਟ ਕਰਨ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਗਰਮੀ ਦੀ ਲਹਿਰ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਜਾਵੇ।ਗਰਮੀਆਂ ਦੇ ਮਹੀਨਿਆਂ ਦੌਰਾਨ ਗਰਮ ਹਵਾਵਾਂ ਅਤੇ ਗਰਮੀ ਦੀਆਂ ਲਹਿਰਾਂ ਚਲਦੀਆਂ ਹਨ, ਜਿਸ ਦਾ ਸਰੀਰ ‘ਤੇ ਵੀ ਬੁਰਾ ਪ੍ਰਭਾਵ ਪੈਂਦਾ ਹੈ।ਕਈ ਵਾਰ ਇਹ ਜਾਨਲੇਵਾ ਵੀ ਸਾਬਤ ਹੋ ਸਕਦਾ ਹੈ। ਉਨ੍ਹਾਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ…