2500 ਈ.ਟੀ.ਟੀ. ਅਧਿਆਪਕਾਂ ‘ਚੋਂ 700 ਅਧਿਆਪਕ ਹੁਸ਼ਿਆਰਪੁਰ ਜ਼ਿਲ੍ਹੇ ‘ਚ ਜਾਣਗੇ: ਹਰਜੋਤ ਸਿੰਘ ਬੈਂਸ
ਹੁਸ਼ਿਆਰਪੁਰ, 27 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ): ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਹਲਕਾ ਚੱਬੇਵਾਲ ਵਿਚ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਵਿਚ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦਾ ਮਾਮਲਾ ਅੱਜ ਪੰਜਾਬ ਵਿਧਾਨ ਸਭਾ…