Tag: ਤਕਨੀਕੀ

ਸਰਕਾਰੀ ਹਾਈ ਸਕੂਲ ਅੱਲੀਵਾਲ ਲੁਧਿਆਣਾ ਦੇ ਵਿਦਿਆਰਥੀਆਂ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਦਾ ਕੀਤਾ ਦੌਰਾ

ਫ਼ਤਹਿਗੜ੍ਹ ਸਾਹਿਬ, 08 ਫਰਵਰੀ (ਪੰਜਾਬੀ ਖ਼ਬਰਨਾਮਾ)  ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਸਰਕਾਰੀ ਹਾਈ ਸਕੂਲ ਅੱਲੀਵਾਲ (ਲੁਧਿਆਣਾਂ) ਦੇ ਵਿਦਿਆਰਥੀਆਂ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕੀਤੀਆਂ ਜਾ ਰਹੀਆਂ ਖੇਤੀਬਾੜੀ ਪਸਾਰ ਗਤੀਵਿਧੀਆਂ ਬਾਰੇ ਜਾਣਕਾਰੀ…

ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਲੋਕਾਂ ਤੱਕ ਸੁਵਿਧਾਵਾਂ ਪਹੁੰਚਾਉਣ ਦਾ ਕੀਤਾ ਗਿਆ ਨਿਵੇਕਲਾ ਉਪਰਾਲਾ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 8 ਫਰਵਰੀ (ਪੰਜਾਬੀ ਖ਼ਬਰਨਾਮਾ)  ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੂਰੇ ਸੂਬੇ ਵਿਚ ‘ਆਪ ਦੀ ਸਰਕਾਰ, ਆਪ…

ਖੇਤੀਬਾੜੀ ਵਿਭਾਗ ਦੇ ਸਕੱਤਰ ਨੇ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਦੇ ਖੇਤਾਂ ਦਾ ਲਿਆ ਜਾਇਜ਼ਾ

ਫ਼ਤਹਿਗੜ੍ਹ ਸਾਹਿਬ, 08 ਫਰਵਰੀ (ਪੰਜਾਬੀ ਖ਼ਬਰਨਾਮਾ)   ਖੇਤੀਬਾੜੀ ਵਿਭਾਗ ਦੇ ਸਕੱਤਰ ਸ਼੍ਰੀ ਅਜੀਤ ਬਾਲਾ ਜੋਸ਼ੀ ਨੇ ਅੱਜ ਜ਼ਿਲ੍ਹੇ ਵਿੱਚ ਸਰਫੇਸ ਸੀਡਰ ਨਾਂਲ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨਾਲ ਗੱਲਬਾਤ ਕੀਤੀ…

ਜ਼ਿਲ੍ਹੇ ਵਿੱਚ ਛੇਤੀ ਹੀ ਬਣਾਇਆ ਜਾਵੇਗਾ ਬਾਲ ਘਰ: ਈਸ਼ਾ ਸਿੰਗਲ

ਫ਼ਤਹਿਗੜ੍ਹ ਸਾਹਿਬ, 08 ਫਰਵਰੀ (ਪੰਜਾਬੀ ਖ਼ਬਰਨਾਮਾ)ਜ਼ਿਲ੍ਹੇ ਵਿੱਚ ਛੇਤੀ ਹੀ ਬਾਲ ਘਰ ਬਣਾਇਆ ਜਾਵੇਗਾ ਤਾਂ ਜੋ ਲੋੜਵੰਦ ਅਤੇ ਬੇਸਹਾਰਾ ਬੱਚਿਆਂ ਨੂੰ ਸੁਰੱਖਿਅਤ ਸਥਾਨ ਮੁਹੱਈਆਂ ਕਰਵਾਇਆ ਜਾ ਸਕੇ। ਇਹ ਪ੍ਰਗਟਾਵਾ ਵਧੀਕ ਡਿਪਟੀ…

ਕਰਮਜੀਤ ਸਿੰਘ ਗਰੇਵਾਲ ਦਾ ਗੁਰਮੁਖੀ ਵਰਨਮਾਲ਼ਾ ਗੀਤ ਟੈਂਕਾ ਹੋਇਆ 10 ਲੱਖ ਸਰੋਤਿਆਂ ਦੀ ਪਸੰਦ ਤੋਂ ਪਾਰ

 ਲੁਧਿਆਣਾਃ 8 ਫਰਵਰੀ (ਪੰਜਾਬੀ ਖ਼ਬਰਨਾਮਾ) ਸਰਕਾਰੀ ਕਾਲਜ ਲੁਧਿਆਣਾ (ਲੜਕੀਆਂ) ਵਿਖੇ  ਭਾਸ਼ਾ ਵਿਭਾਗ ਪੰਜਾਬ ਵੱਲੋਂ ਲੁਧਿਆਣਾ ਵਿੱਚ ਤ੍ਰੈ ਭਾਸ਼ੀ ਕਵੀ ਦਰਬਾਰ ਗੌਰਮਿੰਟ ਮਹਿਲਾ ਕਾਲਿਜ ਵਿੱਚ ਕਰਵਾਇਆ ਗਿਆ।ਇਸ ਦੌਰਾਨ ਹਾਜ਼ਰ ਸਖ਼ਸ਼ੀਅਤਾਂ ਪ੍ਰੋ.ਗੁਰਭਜਨ…

ਜ਼ਿਲ੍ਹਾ ਪੱਧਰੀ ਸਕਿਲ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਪੇਸ਼ ਕੀਤੇ ਵਰਕਿੰਗ ਮਾਡਲ

ਫਾਜ਼ਿਲਕਾ, 8 ਫਰਵਰੀ (ਪੰਜਾਬੀ ਖ਼ਬਰਨਾਮਾ)ਐੱਨ. ਐੱਸ. ਕਿਊ. ਐੱਫ. ਦੇ ਸਕਿਲ ਮਾਡਲ ਦੇ ਜਿਲ੍ਹਾ ਪੱਧਰੀ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਫਾਜ਼ਿਲਕਾ ਵਿਖੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ‌(ਸੈ: ਸਿ:) ਫਾਜ਼ਿਲਕਾ…

 ‘ਆਪ’ ਦੀ ਸਰਕਾਰ, ਆਪ ਦੇ ਦੁਆਰ -ਵਿਸ਼ੇਸ਼ ਕੈਂਪਾਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

ਰਾਏਕੋਟ/ਲੁਧਿਆਣਾ, 8 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ ‘ਆਪ’ ਦੀ ਸਰਕਾਰ, ਆਪ ਦੇ ਦੁਆਰ ਸਕੀਮ ਤਹਿਤ ਵਿਸ਼ੇਸ਼ ਕੈਂਪ ਜ਼ਿਲ੍ਹਾ ਲੁਧਿਆਣਾ…

ਪੰਜਾਬ ਵਿੱਚ ਇਸ ਸਾਲ ਦੇ ਅੰਤ ਤੱਕ ਸੱਤ ਸੀ.ਬੀ.ਜੀ. ਪ੍ਰਾਜੈਕਟ ਕਰਾਂਗੇ ਸ਼ੁਰੂ: ਅਮਨ ਅਰੋੜਾ

ਚੰਡੀਗੜ੍ਹ, 8 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ…

ਸਰਕਾਰੀ, ਪ੍ਰਾਈਵੇਟ ਬਿਲਡਿੰਗਾਂ ਤੇ ਬਿਨ੍ਹਾਂ ਪ੍ਰਵਾਨਗੀ ਇਸ਼ਤਿਹਾਰ ‘ਤੇ ਰਹੇਗੀ ਪਾਬੰਦੀ: ਜ਼ਿਲ੍ਹਾ ਮੈਜਿਸਟਰੇਟ

ਨਵਾਂਸ਼ਹਿਰ, 08 ਫਰਵਰੀ, 2024 (ਪੰਜਾਬੀ ਖ਼ਬਰਨਾਮਾ)ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ…

ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਪਿੰਡ ਢੰਡੀ ਖੁਰਦ ਵਿਖੇ ਲੱਗਿਆ ਲੋਕ ਸੁਵਿਧਾ ਕੈਂਪ

ਜਲਾਲਾਬਾਦ 7 ਫਰਵਰੀ (ਪੰਜਾਬੀ ਖ਼ਬਰਨਾਮਾ)  ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਜਲਾਲਾਬਾਦ ਉਪਮੰਡਲ ਵਿੱਚ ਅੱਜ ਚਾਰ…