ਵਿਧਾਇਕ ਰਣਬੀਰ ਭੁੱਲਰ ਨੇ “ਸਰਕਾਰ ਆਪ ਦੇ ਦੁਆਰ” ਤਹਿਤ ਪਿੰਡ ਦੁਲਚੀ ਕੇ ਵਿਖੇ ਲੱਗੇ ਸੁਵਿਧਾ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
ਫਿਰੋਜ਼ਪੁਰ, 7 ਫਰਵਰੀ 2024 (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਬਰੂਹਾਂ ਤੱਕ ਸਰਕਾਰੀ ਸੇਵਾਵਾਂ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਪੰਜਾਬ ਸੂਬੇ ਦੇ ਪਿੰਡਾਂ ਵਿੱਚ ਲਗਾਏ ਜਾ ਰਹੇ ਸੁਵਿਧਾ…