Tag: ਤਕਨੀਕੀ

ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ  ਤਹਿਤ ਸ.ਜਗਦੀਪ ਸਿੰਘ ਕਾਕਾ ਬਰਾੜ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਨੇ ਕੈਂਪ ਦਾ ਲਿਆ ਜਾਇਜਾ

ਸ੍ਰੀ ਮੁਕਤਸਰ ਸਾਹਿਬ 6 ਫਰਵਰੀ (ਪੰਜਾਬੀ ਖ਼ਬਰਨਾਮਾ)ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਬਰੂਹਾਂ *ਤੇ ਪਹੁੰਚ ਕੇ ਸਮੱਸਿਆਵਾਂ ਦੇ ਹੱਲ ਲਈ ਸਰਕਾਰ…

ਵਿਧਾਇਕ ਰਣਬੀਰ ਭੁੱਲਰ ਅਤੇ ਡੀ.ਸੀ. ਰਾਜੇਸ਼ ਧੀਮਾਨ ਨੇ  ਸੁਵਿਧਾ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਸ਼ਿਕਾਇਤਾਂ

 ਫਿਰੋਜ਼ਪੁਰ, 6 ਫਰਵਰੀ 2024 (ਪੰਜਾਬੀ ਖ਼ਬਰਨਾਮਾ)  ਮੁੱਖ  ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਬਰੂਹਾਂ ਤੱਕ ਸਰਕਾਰੀ ਸੇਵਾਵਾਂ ਪਹੁੰਚਾਉਣ ਲਈ ਨਿਰੰਤਰ ਯਤਨਸ਼ੀਲ ਹੈ। ਲੋਕਾਂ ਨੂੰ ਸਰਕਾਰੀ ਕੰਮ ਕਰਵਾਉਣ…

ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਕੈਂਪਾਂ ਦੀ ਸ਼ੁਰੂਆਤ

ਫਾਜ਼ਿਲਕਾ 6 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੀ ਸ਼ੁਰੂਆਤ ਹੋ ਗਈ ਹੈ। ਇਸ ਮੁਹਿੰਮ…

ਲੋਕਾਂ ਤੱਕ ਨਿਰਵਿਘਨ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਮੁਖ ਤਰਜੀਹ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 6 ਫਰਵਰੀ(ਪੰਜਾਬੀ ਖ਼ਬਰਨਾਮਾ)ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਦੇ ਵਿਕਾਸ ਅਤੇ ਵਿਸ਼ੇਸ਼ ਤੌਰ ’ਤੇ ਲੋਕਾਂ ਤੱਕ ਪੀਣ…

ਸੂਬੇ ਦੀਆਂ ਸੜਕਾਂ ਦਾ ਨਵੀਨੀਕਰਨ ਕਰਨਾ ਪੰਜਾਬ ਸਰਕਾਰ ਦੀ ਮੁਖ ਤਰਜੀਹ : ਹਰਭਜਨ ਸਿੰਘ ਈ.ਟੀ.ਓ

ਹੁਸ਼ਿਆਰਪੁਰ/ਦਸੂਹਾ, 6 ਫਰਵਰੀ (ਪੰਜਾਬੀ ਖ਼ਬਰਨਾਮਾ)  ਲੋਕ ਨਿਰਮਾਣ ਮੰਤਰੀ ਅਤੇ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸੂਬੇ ਦੀਆਂ ਸੜਕਾਂ ਦਾ ਨਵੀਨੀਕਰਨ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ…

ਸਰਕਾਰ ਤੁਹਾਡੇ ਦੁਆਰਾ ਸਕੀਮ ਤਹਿਤ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਲਗਾਏ ਜਾ ਰਹੇ ਵਿਸ਼ੇਸ਼ ਕੈਂਪ : ਡਿਪਟੀ ਕਮਿਸ਼ਨਰ

ਫ਼ਤਹਿਗੜ੍ਹ ਸਾਹਿਬ, 06 ਫਰਵਰੀ (ਪੰਜਾਬੀ ਖ਼ਬਰਨਾਮਾ)   ਆਮ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 43 ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਵਿਸ਼ੇਸ਼…

ਜ਼ਿਲ੍ਹੇ ਨਾਲ ਸਬੰਧਤ ਐਨ.ਆਰ.ਆਈਜ਼ ਦੀਆਂ ਮੁਸ਼ਕਲਾਂ ਦੇ ਹੱਲ ਲਈ 16 ਫਰਵਰੀ ਨੂੰ ਸੰਗਰੂਰ ਵਿਖੇ ਕਰਵਾਈ ਜਾਵੇਗੀ ਐਨ.ਆਰ.ਆਈ. ਮਿਲਣੀ : ਪਰਨੀਤ ਸ਼ੇਰਗਿੱਲ

ਫ਼ਤਹਿਗੜ੍ਹ ਸਾਹਿਬ, 06 ਫਰਵਰੀ(ਪੰਜਾਬੀ ਖ਼ਬਰਨਾਮਾ)   ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਰਵਾਈ ਜਾ ਰਹੀ ਐਨ.ਆਰ.ਆਈ. ਮਿਲਣੀ ਪ੍ਰੋਗਰਾਮ ਤਹਿਤ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ…

ਭਾਸ਼ਾ ਵਿਭਾਗ ਪੰਜਾਬ ਨੇ ਕਰਵਾਇਆ ਤ੍ਰੈ-ਭਾਸ਼ੀ ਕਵੀ ਦਰਬਾਰ

ਪਟਿਆਲਾ 6 ਫਰਵਰੀ (ਪੰਜਾਬੀ ਖ਼ਬਰਨਾਮਾ)ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ, ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭਾਸ਼ਾ ਵਿਭਾਗ…

ਵਿਧਾਇਕ ਸ਼ੈਰੀ ਕਲਸੀ ਨੇ ਰਾਮ ਤਲਾਈ ਵਾਲੀ ਸੜਕ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ

ਬਟਾਲਾ, 2 ਫਰਵਰੀ  (ਪੰਜਾਬੀ ਖ਼ਬਰਨਾਮਾ) ਬਟਾਲਾ ਦੇ ਨੋਜਵਾਨ ਤੇ ਅਗਾਂਹਵਧੂ ਸੋਚ ਦੇ ਧਾਰਨੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਲੋਕਾਂ ਦੀ ਚਿਰੋਕਣੀ ਮੰਗ ਕਰਦਿਆਂ ਰਾਮ ਤਲਾਈ ਵਾਲੀ ਸੜਕ ਦੇ ਨਿਰਮਾਣ ਦਾ…

ਰਿਆਤ ਬਾਹਰਾ ਗਰੁੱਪ ਆਫ ਇੰਸਟੀਚਿਊਟ ਹੁਸ਼ਿਆਰਪੁਰ ’ਚ ਸ਼ੁਰੂ ਹੋਈ 31ਵੀਂ ਸੂਬਾ ਪੱਧਰੀ ਚਿਲਡਰਨ ਸਾਇੰਸ ਕਾਂਗਰਸ

ਹੁਸ਼ਿਆਰਪੁਰ, 1 ਫਰਵਰੀ (ਪੰਜਾਬੀ ਖ਼ਬਰਨਾਮਾ)31ਵੀਂ ਸੂਬਾ ਪੱਧਰੀ ਚਿਲਡਰਨ ਸਾਇੰਸ ਕਾਂਗਰਸ ਅੱਜ ਰਿਆਤ ਬਾਹਰਾ ਗਰੁੱਪ ਆਫ ਇੰਸਟੀਚਿਊਟ ਹੁਸ਼ਿਆਰਪੁਰ ਵਿਖੇ ਸ਼ੁਰੂ ਹੋ ਗਈ ਹੈ। ਇਸ ਮੌਕੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ…