ਜ਼ਿਲ੍ਹਾ ਕਚਹਿਰੀਆਂ ਸੰਗਰੂਰ ਅਤੇ ਉਪ ਮੰਡਲ ਪੱਧਰ ਸੁਨਾਮ ਵਿਖੇ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ
ਸੰਗਰੂਰ, 9 ਮਾਰਚ (ਪੰਜਾਬੀ ਖ਼ਬਰਨਾਮਾ ):ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ—ਕਮ—ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਅਤੇ ਪ੍ਰਦੀਪ ਕੁਮਾਰ ਸ਼ਰਮਾ ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ—ਕਮ—ਪ੍ਰਬੰਧਕੀ…