Tag: ਤਕਨੀਕੀ

ਪ੍ਰਾਜੈਕਟ ਨਵੀਆਂ ਕਲਮਾਂ ਨਵੀਂ ਉਡਾਣ ਜ਼ਿਲਾ ਫਿਰੋਜ਼ਪੁਰ ਦਾ ਕੈਲੰਡਰ ਸਹਾਇਕ ਕਮਿਸ਼ਨਰ ਵੱਲੋਂ ਰਿਲੀਜ਼

ਫਿਰੋਜ਼ਪੁਰ, 23 ਫਰਵਰੀ 2024 (ਪੰਜਾਬੀ ਖ਼ਬਰਨਾਮਾ):ਪੰਜਾਬ ਭਵਨ ਸਰੀ (ਕਨੇਡਾ) ਦੇ ਸੰਸਥਾਪਕ ਸੁੱਖੀ ਬਾਠ ਵੱਲੋਂ ਬਾਲ ਕਲਮਾਂ ਨੂੰ ਉਤਸ਼ਾਹਿਤ ਕਰਨ ਹਿੱਤ ਸ਼ੁਰੂ ਕੀਤੇ ਉਪਰਾਲੇ ਨਵੀਆਂ ਕਲਮਾਂ ਨਵੀਂ ਉਡਾਣ ਦਾ ਜ਼ਿਲ੍ਹਾ ਫ਼ਿਰੋਜ਼ਪੁਰ…

ਬਿਊਰੋ ਵੱਲੋਂ IHM ਦੇ ਸਹਿਯੋਗ ਨਾਲ ਉੱਦਮੀ ਪ੍ਰੋਗਰਾਮ ਤਹਿਤ ਪ੍ਰਾਰਥੀਆਂ ਨੂੰ ਸਰਟੀਫਿਕੇਟ ਕੀਤੇ ਪ੍ਰਦਾਨ

ਬਠਿੰਡਾ, 23 ਫਰਵਰੀ  (ਪੰਜਾਬੀ ਖ਼ਬਰਨਾਮਾ): ਸੂਬਾ ਸਰਕਾਰ ਵੱਲੋਂ ਨੌਜਵਾਨਾਂ ਦੇ ਉਜਵੱਲ ਭਵਿੱਖ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਈ.ਐਚ.ਐਮ. ਦੇ ਸਹਿਯੋਗ ਨਾਲ ਉੱਦਮੀ ਪ੍ਰੋਗਰਾਮ ਕਰਵਾਇਆ ਗਿਆ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਹੋਰ ਜਾਣਕਾਰੀ…

ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਕੌਮਾਂਤਰੀ ਮਾਤ ਭਾਸ਼ਾ ਦਿਹਾੜੇ ਨੂੰ ਸਮਰਪਿਤ ਸਮਾਗਮ

ਬਰਨਾਲਾ, 21 ਫਰਵਰੀ ( ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ.ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ ਬਰਨਾਲਾ ਵੱਲੋਂ ਕੌਮਾਂਤਰੀ ਮਾਤ…

ਸਿਹਤ ਵਿਭਾਗ ਨੇ ਆਂਗਣਵਾੜੀ ਵਰਕਰਾਂ ਨੂੰ ਆਰ.ਬੀ.ਐੱਸ.ਕੇ ਪ੍ਰੋਗਰਾਮ ਤਹਿਤ ਦਿੱਤੀ ਟ੍ਰੇਨਿੰਗ

ਫਤਿਹਗੜ੍ਹ ਸਾਹਿਬ :-21 ਫਰਵਰੀ ( ਪੰਜਾਬੀ ਖ਼ਬਰਨਾਮਾ) ਜਿਲਾ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਆਰ.ਬੀ.ਐੱਸ.ਕੇ (ਰਾਸ਼ਟਰੀ ਬਾਲ ਸੁਰੱਖਿਆ ਕਾਰਿਆਕਰਮ) ਪ੍ਰੋਗਰਾਮ ਤਹਿਤ ਜਿਲੇ ਦੀਆਂ ਸਮੂਹ ਆਂਗਨਵਾੜੀ ਵਰਕਰਾਂ ਨੂੰ…

01 ਲੱਖ 56 ਹਜ਼ਾਰ ਤੋਂ ਵੱਧ ਬੱਚਿਆਂ ਨੂੰ ਪੋਲੀਓ ਤੋਂ ਬਚਾਅ ਦੀ ਦਵਾਈ ਪਿਲਾਉਣ ਦਾ ਟੀਚਾ

ਐਸ.ਏ.ਐਸ ਨਗਰ, 21 ਫਰਵਰੀ ( ਪੰਜਾਬੀ ਖ਼ਬਰਨਾਮਾ) ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਸੋਨਮ ਚੌਧਰੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਟਾਸਕ ਫੋਰਸ ਫਾਰ ਪਲਸ ਪੋਲੀਓ ਅਤੇ ਜ਼ਿਲ੍ਹਾ ਟਾਸਕ ਫੋਰਸ…

1984 ਦੇ ਦੰਗਾ ਪੀੜਤਾਂ ਦੀ ਸਹਾਇਤਾ ਸਬੰਧੀ ਜਰੂਰੀ ਸੂਚਨਾ

ਸ੍ਰੀ ਮੁਕਤਸਰ ਸਾਹਿਬ 21 ਫਰਵਰੀ ( ਪੰਜਾਬੀ ਖ਼ਬਰਨਾਮਾ)ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਕਿਹਾ ਹੈ ਕਿ 1984 ਦੇ ਉਹ ਦੰਗਾ ਪੀੜਿਤ ਡਿਪਟੀ ਕਮਿਸ਼ਨਰ ਦਫਤਰ ਨਾਲ ਸੰਪਰਕ ਕਰ ਸਕਦੇ…

ਸਰਕਾਰੀ ਕਾਲਜ ਰੋਪੜ ਦੇ ਵਿਦਿਆਰਥੀਆਂ ਵੱਲੋਂ ਐਕਟਿਵ ਕਲੋਥਿੰਗ ਇੰਡਸਟਰੀ ਦਾ ਕੀਤਾ ਦੌਰਾ

ਰੂਪਨਗਰ, 21 ਫ਼ਰਵਰੀ ( ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਤੋਂ ਪ੍ਰਾਪਤ ਵਿੱਤੀ ਗ੍ਰਾਂਟ ਤਹਿਤ ਹੁਨਰ ਸੁਧਾਰ ਅਤੇ ਵਿਦਿਆਰਥੀ ਵਿਕਾਸ ਦੇ ਉਦੇਸ਼ ਤਹਿਤ ਵਿਦਿਆਰਥੀਆਂ ਵੱਲੋਂ ਐਕਟਿਵ ਕਲੋਥਿੰਗ ਇੰਡਸਟਰੀ ਬਡਾਲੀ ਆਲ਼ਾ ਸਿੰਘ ਸ੍ਰੀ ਫਤਹਿਗੜ੍ਹ…

ਪੰਜਾਬ ਸਰਕਾਰ ਪੁੱਜੀ ਲੋਕਾਂ ਦੇ ਦੁਆਰ – ਚੇਅਰਮੈਨ ਰਮਨ ਬਹਿਲ

ਗੁਰਦਾਸਪੁਰ, 21 ਫਰਵਰੀ ( ਪੰਜਾਬੀ ਖ਼ਬਰਨਾਮਾ) ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ…

18 ਹਜ਼ਾਰ ਸਰਕਾਰੀ ਸਕੂਲਾਂ ਦੀ ਬਦਲੀ ਜਾ ਰਹੀ ਹੈ ਨੁਹਾਰ – ਹਰਜੋਤ ਬੈਂਸ

ਸ੍ਰੀ ਅਨੰਦਪੁਰ ਸਾਹਿਬ 20 ਫਰਵਰੀ (ਪੰਜਾਬੀ ਖ਼ਬਰਨਾਮਾ)  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ। ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਚੇ ਦਾ ਵਿਕਾਸ, ਸਕਿਊਰਿਟੀ ਗਾਰਡ,…

ਖਸਤਾ ਹਾਲਤ ਸੰਧਵਾਂ ਕੋਆਪਰੇਟਿਵ ਸੁਸਾਇਟੀ ਦੀ ਇਮਾਰਤ ਦੀ ਬਦਲੇਗੀ ਨੁਹਾਰ 

ਫਰੀਦਕੋਟ 20 ਫਰਵਰੀ 2024 (ਪੰਜਾਬੀ ਖ਼ਬਰਨਾਮਾ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਸੰਧਵਾਂ ਵਿਖੇ 1954 ਤੋਂ ਹੋਂਦ ਵਿੱਚ ਆਈ ਸਹਿਕਾਰੀ ਸਭਾ ਦੀ ਖਸਤਾ ਹਾਲਤ ਇਮਾਰਤ ਦੀ ਨੁਹਾਰ ਬਦਲਣ ਲਈ 10 ਲੱਖ ਰੁਪਏ…