ਫਰੀਦਕੋਟ ਜ਼ਿਲ੍ਹੇ ਵਿੱਚ ਇੰਟਰਨੈੱਟ ਸੇਵਾਵਾਂ ਅਸਥਾਈ ਤੌਰ ‘ਤੇ ਬੰਦ ਕਰ ਦਿਤੀਆਂ ਗਈਆਂ
09 ਮਈ,2025 (ਪੰਜਾਬੀ ਖਬਰਨਾਮਾ ਬਿਊਰੋ): ਭਾਰਤ ਤੇ ਪਾਕਿਸਤਾਨ ਵਿਚਕਾਰ ਵੱਧਦੇ ਤਣਾਅ ਨੂੰ ਵੇਖਦਿਆਂ ਪੰਜਾਬ ਵਿੱਚ ਸਾਰੇ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਛੁੱਟੀ ਕਰ ਦਿੱਤੀ ਗਈ ਹੈ। ਜਾਣਕਾਰੀ ਮਿਲ ਰਹੀ ਹੈ ਕਿ ਕਈ…