Tag: TheKidMusic

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਲੌਕ’ ਰਿਲੀਜ਼, 2025 ਦਾ ਪਹਿਲਾ ਗੀਤ ਪੂਰੇ ਦੁਨੀਆਂ ਵਿੱਚ ਹੋ ਰਿਹਾ ਹੈ ਹਿੱਟ

ਚੰਡੀਗੜ੍ਹ, 23 ਜਨਵਰੀ, 2025 (ਪੰਜਾਬੀ ਖਬਰਨਾਮਾ ਬਿਊਰੋ ):- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਲੌਕ’ ਰਿਲੀਜ਼ ਹੋ ਗਿਆ ਹੈ। ਇਹ ਸਿੱਧੂ ਮੂਸੇਵਾਲਾ ਦਾ ਸਾਲ 2025 ਦਾ ਪਹਿਲਾ ਗੀਤ ਹੈ।…