ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਤਿੱਬਤ ਦੀ ਧਰਤੀ, ਰਿਕਟਰ ਪੈਮਾਨੇ ’ਤੇ 7 ਦੀ ਮਾਪੀ ਗਈ ਤੀਬਰਤਾ
ਲਹਾਸਾ 23 ਅਕਤੂਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਵੀਰਵਾਰ ਨੂੰ ਰਾਤ 8:03 ਵਜੇ (IST) ਤਿੱਬਤ ਵਿੱਚ 7.0 ਤੀਬਰਤਾ ਦਾ ਇੱਕ ਸ਼ਕਤੀਸ਼ਾਲੀ ਭੂਚਾਲ ਆਇਆ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਭੂਚਾਲ…
