Tag: TogetherWithPeople

ਹੜ੍ਹ ਪੀੜਤਾਂ ਨਾਲ ਚਟਾਨ ਵਾਂਗ ਖੜ੍ਹੀ ਪੰਜਾਬ ਸਰਕਾਰ! ਰੋਜ਼ਗਾਰ ਮੁੜ ਖੜ੍ਹਾ ਕਰਨ ਲਈ ਖੋਲ੍ਹਿਆ ਮਦਦ ਦਾ ਖਜ਼ਾਨਾ, ਪਰਿਵਾਰਾਂ ਨੂੰ ਮਿਲੀ ਵਿੱਤੀ ਸਹਾਇਤਾ!

16 ਸਤੰਬਰ, 2025 (ਪੰਜਾਬੀ ਖਬਰਨਾਮਾ ਬਿਊਰੋ ):- ਪੰਜਾਬ ’ਚ ਹੜ੍ਹਾਂ ਕਾਰਨ ਕਈ ਪਿੰਡ ਤਬਾਹੀ ਦੀ ਚਪੇਟ ਵਿੱਚ ਆਏ ਹਨ। ਲੱਖਾਂ ਲੋਕ ਬੇਘਰ ਹੋ ਗਏ ਹਨ ਅਤੇ ਹਜ਼ਾਰਾਂ ਏਕੜ ਫ਼ਸਲ ਪਾਣੀਆਂ…