Tag: TraderIssues

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 22 ਸਤੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) ; ਵਪਾਰੀ ਵਰਗ ਦੀਆਂ ਮੁਸ਼ਕਲਾਂ ਦੇ ਨਿਪਟਾਰੇ ਅਤੇ ਸਥਾਨਕ ਵਿਕਾਸ ਨੂੰ ਹੁਲਾਰਾ ਦੇਣ ਲਈ ਇੱਕ ਵੱਡਾ ਕਦਮ ਚੁੱਕਦਿਆਂ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ…