Tag: TradingUpdate

ਤਿੰਨ ਦਿਨਾਂ ਦੇ ਠਹਿਰਾਅ ਤੋਂ ਬਾਅਦ ਸ਼ੇਅਰ ਬਾਜ਼ਾਰ ਨੇ ਸ਼ੁਰੂਆਤੀ ਕਾਰੋਬਾਰ ਵਿੱਚ ਤੇਜ਼ੀ ਦਰਸਾਈ

04 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਤਿੰਨ ਦਿਨਾਂ ਦੇ ਨਿਘਾਰ ਤੋਂ ਬਾਅਦ ਆਲਮੀ ਬਾਜ਼ਾਰਾਂ ਵਿਚ ਸਕਾਰਾਤਮਕ ਰੁਖ਼ ਦਰਮਿਆਨ ਬੁੱਧਵਾਰ ਨੂੰ ਬੈਂਚਮਾਰਕ ਸਟਾਕ ਸੂਚਕ ਅੰਕ ਸੈਂਸੈਕਸ ਅਤੇ ਨਿਫਟੀ ਵਿੱਚ ਤੇਜ਼ੀ ਆਈ। ਸ਼ੁਰੂਆਤੀ…