Tag: TrafficSafety

ਹੁੱਡਾ ਕਾਰ ਹਾਦਸੇ ਤੋਂ ਬਾਅਦ ਪੰਜਾਬ ਪੁਲਿਸ ਸਖ਼ਤ, ਐਸਕਾਰਟ ਵਾਹਨਾਂ ਲਈ ਨਵੇਂ ਨਿਯਮ ਜਾਰੀ

ਚੰਡੀਗੜ੍ਹ, 13 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ): ਸੇਵਾਮੁਕਤ ਲੈਫਟੀਨੈਂਟ ਜਨਰਲ ਡੀ.ਐਸ. ਹੁੱਡਾ ਦੀ ਕਾਰ ਦੀ ਵੀਆਈਪੀ ਕਾਫਲੇ ਵਿੱਚ ਪੰਜਾਬ ਪੁਲਿਸ ਦੇ ਐਸਕਾਰਟ ਵਾਹਨ ਨਾਲ ਟੱਕਰ ਨੇ ਹਲਚਲ ਮਚਾ ਦਿੱਤੀ ਹੈ।…