ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਗੁਰਦਾਸਪੁਰ ਤੋਂ ਸਾਲਾਸਰ ਬਾਲਾਜੀ ਧਾਮ ਦੇ ਦਰਸ਼ਨਾਂ ਲਈ ਵਿਸ਼ੇਸ਼ ਬੱਸ ਰਵਾਨਾ
ਗੁਰਦਾਸਪੁਰ, 14 ਮਾਰਚ (ਪੰਜਾਬੀ ਖ਼ਬਰਨਾਮਾ):ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਗੁਰਦਾਸਪੁਰ ਤੋਂ ਸ਼ਰਧਾਲੂਆਂ ਦੀ ਵਿਸ਼ੇਸ਼ ਬੱਸ ਸ੍ਰੀ ਖਾਟੂ ਸ਼ਿਆਮ ਜੀ ਤੇ ਸਾਲਾਸਰ ਬਾਲਾਜੀ ਧਾਮ ਜੀ ਦੇ ਦਰਸ਼ਨਾਂ ਲਈ ਰਵਾਨਾ ਹੋਈ। ਇਸ…