Tag: UGCRegulations2026

UGC ਇਕੁਇਟੀ ਰੈਗੂਲੇਸ਼ਨਜ਼ 2026 ਦੀ ਸਮੀਖਿਆ ਲਈ ਕਮੇਟੀ ਬਣਾਉਣ ’ਤੇ ਵਿਚਾਰ ਕਰ ਰਹੀ ਸਰਕਾਰ, ਕੇਂਦਰ ਨੇ ਸੁਪਰੀਮ ਕੋਰਟ ਨੂੰ ਦਿੱਤੀ ਜਾਣਕਾਰੀ

ਨਵੀਂ ਦਿੱਲੀ 05 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਕੇਂਦਰ ਸਰਕਾਰ ਨੇ ਅੱਜ ਵੀਰਵਾਰ, 5 ਨਵੰਬਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਹ ‘ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਉੱਚ ਸਿੱਖਿਆ ਸੰਸਥਾਵਾਂ ਵਿੱਚ…