ਹਰਜੋਤ ਬੈਂਸ ਨੇ ਪੰਜਾਬ ਯੂਨੀਵਰਸਿਟੀ ਫੈਸਲੇ ਨੂੰ ਕਰਾਰਿਆ ‘ਆਪਹੁਦਰਾ ਤੇ ਤਾਨਾਸ਼ਾਹੀ
ਚੰਡੀਗੜ੍ਹ, 09 ਜੁਲਾਈ 2025 (ਪੰਜਾਬੀ ਖਬਰਨਾਮਾ ਬਿਊਰੋ ):- ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ 2025-26 ਸੈਸ਼ਨ ਵਿੱਚ ਨਵੇਂ ਦਾਖਲਿਆਂ ਲਈ ਲਾਜ਼ਮੀ ਤੌਰ ’ਤੇ ਹਲਫ਼ਨਾਮਾ/ਅੰਡਰਟੇਕਿੰਗ ਲੈਣ ਦੇ ਪੰਜਾਬ…