Tag: UnionBudget2026

1 ਫਰਵਰੀ ਨੂੰ ਪੇਸ਼ ਹੋਵੇਗਾ ਬਜਟ, ਚੋਣੀ ਰਾਜਾਂ ਤੇ ਵੋਟਰ ਸੂਚੀ ਮਾਮਲੇ ’ਤੇ ਸਰਕਾਰ–ਵਿਰੋਧੀ ਧਿਰ ਆਹਮੋ-ਸਾਹਮਣੇ

ਨਵੀਂ ਦਿੱਲੀ, 28 ਜਨਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਸੰਸਦ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ, ਜਿਸ ਦਾ ਪਹਿਲਾ ਪੜਾਅ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਸਾਂਝੇ ਸੰਬੋਧਨ ਨਾਲ ਆਰੰਭ…