ਉਰਦੂ ਆਮੋਜ਼ ਦੀਆਂ ਕਲਾਸਾਂ ਦੇ ਦਾਖਲੇ ਲਈ 10 ਜੁਲਾਈ ਤੱਕ ਵਾਧਾ
4 ਜੁਲਾਈ (ਪੰਜਾਬੀ ਖਬਰਨਾਮਾ): ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਰੀਦਕੋਟ ਵਿਖੇ ਉਰਦੂ ਆਮੋਜ਼ ਦੀਆਂ ਕਲਾਸਾਂ ਵਿੱਚ ਦਾਖਲੇ ਲਈ 10 ਜੁਲਾਈ 2024 ਤੱਕ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਸ੍ਰੀ ਮਨਜੀਤ ਪੁਰੀ…