ਮਿਤੀ 18 ਤੋਂ 23 ਅਗਸਤ ਤੱਕ ਜ਼ਿਲ੍ਹੇ ਵਿੱਚ ਚਲੇਗਾ ਵਿਸ਼ੇਸ਼ ਟੀਕਾਕਰਨ ਹਫ਼ਤਾ: ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ
ਯੋਗ ਲਾਭਪਾਤਰੀਆਂ ਦਾ ਟੀਕਾਕਰਨ ਸਿਹਤ ਕਰਮੀ ਬਣਾਉਣ ਯਕੀਨੀ, ਕੋਈ ਵੀ ਬੱਚਾ ਨਾ ਰਹੇ ਵਾਂਝਾ ਤਰਨ ਤਾਰਨ, 18 ਅਗਸਤ : ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ…