ਪਿੰਡਾਂ ਦੇ ਵਿਕਾਸ ਤੇ ਲੋਕਾਂ ਦੀਆਂ ਸ਼ਿਕਾਇਤਾਂ ਸੁਲਝਾਉਣ ਲਈ ਸਹਾਈ ਸਾਬਤ ਹੋ ਰਹੀਆਂ ਲੋਕ ਮਿਲਣੀਆਂ-ਮੁੱਖ ਮੰਤਰੀ
ਧੂਰੀ (ਸੰਗਰੂਰ), 22 ਮਈ 2025 (ਪੰਜਾਬੀ ਖਬਰਨਾਮਾ ਬਿਊਰੋ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪਿੰਡਾਂ ਵਿੱਚ ਲੋਕ ਮਿਲਣੀਆਂ ਦਾ ਉਦੇਸ਼ ਵਿਕਾਸ ਗਤੀ ਵਿੱਚ ਤੇਜ਼ੀ ਲਿਆਉਣ…