ਸ਼ਾਹਬਾਜ਼ ਸ਼ਰੀਫ਼ ਨੇ ਭਾਰਤ ਦੇ ਮਿਜ਼ਾਈਲ ਹਮਲਿਆਂ ਨੂੰ ‘ਜੰਗੀ ਕਾਰਵਾਈ’ ਕਿਹਾ ਅਤੇ ਜਵਾਬ ਦੇਣ ਦਾ ਅਧਿਕਾਰ ਜਤਾਇਆ
07 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਬੁੱਧਵਾਰ ਵੱਡੇ ਤੜਕੇ ਮਕਬੂਜ਼ਾ ਕਸ਼ਮੀਰ ਅਤੇ ਪੰਜਾਬ ਸੂਬੇ ਵਿੱਚ ਅਤਿਵਾਦੀ ਟਿਕਾਣਿਆਂ ’ਤੇ ਭਾਰਤੀ ਮਿਜ਼ਾਈਲ ਹਮਲਿਆਂ ਨੂੰ ‘ਜੰਗੀ…