ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਲਾਹਨਤ ਖਿਲਾਫ਼ ਆਰ-ਪਾਰ ਦੀ ਲੜਾਈ ਦਾ ਐਲਾਨ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 19 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ) : ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਬਟਾਲਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਨਸ਼ਿਆਂ ਦੀ…