ਨਸ਼ਿਆਂ ਅਤੇ ਅਪਰਾਧ ਦੇ ਖਿਲਾਫ਼ ਸਾਨੂੰ ਸਾਰਿਆਂ ਨੂੰ ਇਕਜੁੱਟ ਹੋਣ ਦੀ ਲੋੜ – ਡੀਆਈਜੀ ਹਰਚਰਨ ਸਿੰਘ ਭੁੱਲਰ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਹੁਣ ਤੱਕ 288 ਮੁਕੱਦਮੇ ਦਰਜ ਕਰਕੇ 452 ਨਸ਼ਾ ਤਸਕਰਾਂ ਕੀਤੇ ਗ੍ਰਿਫਤਾਰ – ਨਸ਼ਾ ਤਸਕਰਾਂ ਦੀ ਸਪਲਾਈ ਚੇਨ ਨੂੰ ਤੋੜਨਾ…