ਅਮਰੀਕੀ ਕੋਰਟ ਨੇ ਟਰੰਪ ਦੀ ਮੰਗ ਨੂੰ ਰੱਦ ਕਰਕੇ ਨੈਸ਼ਨਲ ਗਾਰਡ ਤਾਇਨਾਤੀ ‘ਤੇ ਪਾਬੰਦੀ ਲਗਾਈ
ਨਵੀਂ ਦਿੱਲੀ, 21 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਅਮਰੀਕਾ ਵਿੱਚ ਟਰੰਪ ਪ੍ਰਸ਼ਾਸਨ ਨੂੰ ਵੱਡਾ ਝਟਕਾ ਲੱਗਾ ਹੈ। ਇੱਕ ਸੰਘੀ ਜੱਜ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਵਾਸ਼ਿੰਗਟਨ, ਡੀ.ਸੀ. ਵਿੱਚ ਨੈਸ਼ਨਲ ਗਾਰਡ…
