Tag: waterconservation

ਜਲ੍ਹ ਸ਼ਕਤੀ ਮੁਹਿੰਮ-ਕੈਚ ਦ ਰੈਨ 2025 ਦੀ ਸ਼ੁਰੂਆਤ ਪੰਚਕੂਲਾ ਵਿੱਚ ਹੋਵੇਗੀ ਅੱਜ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਕਰਣਗੇ ਕੇਂਦਰੀ ਜਲ੍ਹ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਦਾ ਸਵਾਗਤ ਚੰਡੀਗੜ੍ਹ, 21 ਮਾਰਚ ,2025 (ਪੰਜਾਬੀ ਖਬਰਨਾਮਾ ਬਿਊਰੋ) : ਹਰਿਆਣਾ ਵੱਲੋਂ ਪਿਛਲੇ 10 ਸਾਲਾਂ ਵਿਚ ਲਗਾਤਾਰ ਕੀਤੇ ਜਾ ਰਹੇ ਸਫਲਤਾਪੂਰਵਕ ਰਾਸ਼ਟਰਵਿਆਪੀ ਪ੍ਰੋਗਰਾਮਾਂ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਮੁੱਖ ਮੰਤਰੀ…