ਨਾਕਾਬੰਦੀ ਦੌਰਾਨ ਸੀਆਈਏ ਦੀ ਵੱਡੀ ਕਾਰਵਾਈ, ਦੋ ਨੌਜਵਾਨ ਹਥਿਆਰਾਂ ਸਮੇਤ ਕਾਬੂ; ਅੰਮ੍ਰਿਤਸਰ ਕਨੈਕਸ਼ਨ ਦੀ ਜਾਂਚ ਸ਼ੁਰੂ
ਲੁਧਿਆਣਾ 18 ਮਈ 2026 (ਪੰਜਾਬੀ ਖਬਰਨਾਮਾ ਬਿਊਰੋ) : ਸੀਆਈਏ ਸਟਾਫ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਨਾਕਾਬੰਦੀ ਦੌਰਾਨ ਦੋ ਨੌਜਵਾਨਾਂ ਨੂੰ ਹਥਿਆਰਾਂ ਅਤੇ ਕਾਰਤੂਸਾਂ ਸਮੇਤ ਕਾਬੂ ਕੀਤਾ ਹੈ।…
