ਜ਼ਿਲ੍ਹਾ ਮੈਜਿਸਟਰੇਟ ਨੇ ਸ਼ਾਮ 7:00 ਵਜੇ ਤੋਂ ਸਵੇਰੇ 06:00 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਵਾਉਣ ਤੇ ਪਾਬੰਦੀ ਲਗਾਈ
ਫ਼ਤਹਿਗੜ੍ਹ ਸਾਹਿਬ, 02 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ ) : ਜ਼ਿਲ੍ਹਾ ਮੈਜਿਸਟਰੇਟ ਡਾ: ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ-2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹਦੂਦ ਅੰਦਰ…