Tag: workshop

ਯੁਵਕ ਸੇਵਾਵਾਂ ਵਿਭਾਗ ਸ੍ਰੀ ਮੁਕਤਸਰ ਸਾਹਿਬ ਦਾ ਉਪਰਾਲਾ -ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਦੋ ਰੋਜ਼ਾ ਵਰਕਸ਼ਾਪ

19 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਸ੍ਰੀ ਮੁਕਤਸਰ ਸਾਹਿਬ  ਵਿਖੇ ਸਹਾਇਕ ਡਾਰੈਕਟਰ ਰਘਬੀਰ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਵਿਰੋਧੀ ਅਤੇ ਵੱਖ ਵੱਖ ਵਿਸ਼ਿਆਂ ਨਾਲ…