ਪੰਜਾਬ ਸਰਕਾਰ ਵੱਲੋਂ ਕਪੂਰਥਲਾ ਵਿਖੇ ਵਿਸ਼ੇਸ਼ ਤੌਰ ‘ਤੇ ਲੜਕੀਆਂ ਲਈ ਬਣਾਇਆ ਜਾਵੇਗਾ ਸੀ-ਪਾਈਟ ਕੈਂਪ
ਹੁਸ਼ਿਆਰਪੁਰ, 13 ਦਸੰਬਰ: • ਸੀ-ਪਾਈਟ ਵੱਲੋਂ ਨੌਜਵਾਨਾਂ ਨੂੰ ਐਸ.ਐਸ.ਬੀ. ਲਈ ਸਿਖਲਾਈ ਵੀ ਦਿੱਤੀ ਜਾਵੇਗੀ: ਅਮਨ ਅਰੋੜਾ • ਰੋਜ਼ਗਾਰ ਉਤਪਤੀ ਮੰਤਰੀ ਦੀ ਪ੍ਰਧਾਨਗੀ ਵਿੱਚ ਹੋਈ ਸੀ-ਪਾਈਟ ਦੇ ਐਗਜ਼ੀਕਿਊਟਵ ਬੋਰਡ ਦੀ 33ਵੀਂ…