ਸੀ.ਐਮ. ਦੀ ਯੋਗਸ਼ਾਲਾ ਤਹਿਤ ਲੋਕ ਆਪਣੀ ਸਿਹਤ ਪ੍ਰਤੀ ਦਿਖਾ ਰਹੇ ਹਨ ਰੁਚੀ- ਯੋਗਾ ਟ੍ਰੇਨਰ
ਸ੍ਰੀ ਅਨੰਦਪੁਰ ਸਾਹਿਬ, 02 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੀ “ਸੀ.ਐੱਮ.ਦੀ ਯੋਗਸ਼ਾਲਾ” ਰਾਹੀਂ ਬਹੁਤ ਸਾਰੇ ਲੋਕ ਲਾਭ ਲੈ ਰਹੇ ਹਨ। ਪੰਜਾਬ ਦੇ ਲੋਕਾਂ ਨੂੰ ਸਰੀਰਕ ਤੇ ਮਾਨਸਿਕ ਤੌਰ ਤੇ ਤੰਦਰੁਸਤ ਬਣਾਏ…